ਸਖੀ ਵਨ ਸਟੌਪ ਸੈਂਟਰ ਨੇ ਘਰੇਲੂ ਹਿੰਸਾ ਤੋਂ ਪੀੜਤ ਮਹਿਲਾ ਦੀ ਫੜੀ ਬਾਂਹ

ਤਰਨ ਤਾਰਨ, 10 ਮਾਰਚ ( ਡਾਕਟਰ ਗਿੱਲ) –
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਫ਼ਤਰ ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਦੇ ਸੈਂਟਰ ਐਡਮਿਨਸਟ੍ਰੇਟਰ ਅਨੀਤਾ ਸਿੰਘ ਨੇ ਦੱਸਿਆ ਗਿਆ ਕਿ ਅਰਵਿੰਦਰ ਕੌਰ ਪਤਨੀ ਨਵਨੀਤ ਸਿੰਘ ਸ਼ੈਲੀ ਵਾਸੀ ਰੋਡੂਪੁਰਾ ਮੁਹੱਲਾ, ਗਲੀ ਮਸੀਤ ਵਾਲੀ ਜ਼ਿਲ੍ਹਾ ਤਰਨ ਤਾਰਨ ਦਾ ਮਿਤੀ 08/02/2026 ਨੂੰ ਸਖੀ ਵਨ ਸਟੌਪ ਸੈਂਟਰ ਵਿਖੇ ਘਰੇਲੂ ਹਿੰਸਾ ਦਾ ਕੇਸ ਦਰਜ ਹੋਇਆ ਸੀ। ਉਨ੍ਹਾ ਕਿਹਾ ਕਿ 8 ਫਰਵਰੀ 2026 ਨੂੰ ਜਦੋ ਪੀੜਤ ਮਹਿਲਾ ਦਫ਼ਤਰ ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਵਿਚ ਪਹੁੰਚੀ, ਤਾਂ ਉਸ ਦੀ ਹਾਲਤ ਬਹੁਤ ਗੰਭੀਰ ਸੀ। ਪੀੜਤਾ ਦੇ ਪੂਰੇ ਸਰੀਰ ਅਤੇ ਚਿਹਰੇ ਉਪਰ ਕੁੱਟਮਾਰ ਦੇ ਨਿਸ਼ਾਨ ਸਨ। ਪੀੜਤਾ ਦੇ ਸਿਰ ਉਪਰੋਂ ਉਸ ਦੇ ਪਤੀ ਵੱਲੋ ਸਾਰੇ ਵਾਲ ਪੁੱਟੇ ਗਏ ਸਨ। ਪੀੜਤਾ ਵੱਲੋ ਦੱਸਿਆ ਗਿਆ ਕਿ ਉਹ ਲੱਗਭਗ ਪਿਛਲੇ 26-27 ਸਾਲਾ ਤੋਂ ਘਰੇਲੂ ਹਿੰਸਾ ਨੂੰ ਸਹਿਣ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਗੰਭੀਰਤਾ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਐਫ. ਆਈ. ਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ, ਜਿਸ ਦੇ ਅਨੁਸਾਰ ਮਿਤੀ 09.03.2026 ਨੂੰ ਐਫ. ਆਈ. ਆਰ. ਨੰ: 0062 ਧਾਰਾ ਬੀ.ਐਨ.ਐਸ. 115 (2), 126 (2), 351 (2) ਅਤੇ 351 (3) ਦੇ ਤਹਿਤ ਥਾਣਾ ਸਿਟੀ ਤਰਨ ਤਾਰਨ ਵਿਚ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੀੜਤ ਮਹਿਲਾ ਵੱਲੋ ਦਫ਼ਤਰ ਸਖੀ ਵਨ ਸਟੌਪ ਸੈਂਟਰ ਦਾ ਧੰਨਵਾਦ ਕੀਤਾ ਗਿਆ ਹੈ।

  • Related Posts

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ…

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    Leave a Reply

    Your email address will not be published. Required fields are marked *

    You Missed

    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    • By admin
    • June 6, 2026
    • 23 views
    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 15 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 47 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 32 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    • By admin
    • May 22, 2026
    • 59 views
    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 26 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ