ਡਾਕਟਰ ਬੀਰ ਪ੍ਰਤਾਪ ਸਿੰਘ ਗਿੱਲ ਨੇ ਬੂਟਾ ਲਗਾ ਕੇ ਮਨਾਇਆ ਆਪਣਾ ਜਨਮ ਦਿਨ; ਵਾਤਾਵਰਣ ਸੰਭਾਲ ਦਾ ਦਿੱਤਾ ਅਹਿਮ ਸੁਨੇਹਾ

ਕੋਟ ਇਸੇ ਖਾਂ (ਪ੍ਰਤੀਨਿਧ: ਦੇਵ ਗਿੱਲ) ਮਿਤੀ: 29 ਅਪ੍ਰੈਲ, 2026 ਅੱਜ ਡੇਅਰੀ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਡਾਕਟਰ ਬੀਰ ਪ੍ਰਤਾਪ ਸਿੰਘ ਗਿੱਲ ਵੱਲੋਂ ਆਪਣਾ ਜਨਮ ਦਿਨ ਬਹੁਤ ਹੀ ਨੇਕ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਸਥਾਨਕ ਰਾਮਬਾਗ, ਕੋਟ ਇਸੇ ਖਾਂ ਵਿਖੇ ਬੂਟਾ ਲਗਾ ਕੇ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ। ਡਾਕਟਰ ਰਾਜ ਦਵਿੰਦਰ ਸਿੰਘ ਗਿੱਲ (ਸਾਬਕਾ ਸਹਾਇਕ ਮਲੇਰੀਆ ਅਫਸਰ) ਅਤੇ ਰਾਮਬਾਗ ਦੇ ਸੇਵਾਦਾਰ ਅਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
​ਡਾ. ਗਿੱਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਨ ਵਾਲਿਆਂ ਵਿੱਚ ਰਾਮਬਾਗ ਕਮੇਟੀ ਦੇ ਸਰਪਰਸਤ ਸ਼੍ਰੀ ਕ੍ਰਿਸ਼ਨ ਸਿੰਘ ਖਾਲਸਾ, ਪ੍ਰਧਾਨ ਸ੍ਰੀ ਸੁਰਿੰਦਰ ਪਾਲ ਨਾਗਪਾਲ, ਖਜਾਨਚੀ ਵਿੱਕੀ ਸਚਦੇਵਾ, ਡਾਕਟਰ ਰਬਿੰਦਰ ਸਿੰਘ, ਬਰਿੰਦਰਜੀਤ ਸਿੰਘ ਬਿੱਟੂ, ਤਿਲਕ ਰਾਜ, ਰੋਸ਼ਨ ਲਾਲ ਅਤੇ ਮਾਰਕੀਟ ਕਮੇਟੀ ਕੋਟ ਇਸੇ ਖਾਂ ਦੇ ਸਾਬਕਾ ਚੇਅਰਮੈਨ ਸ੍ਰੀ ਵਿਜੈ ਕੁਮਾਰ ਧੀਰ ਸ਼ਾਮਲ ਸਨ।
​ਸਮੂਹ ਪਤਵੰਤਿਆਂ ਨੇ ਡਾ. ਗਿੱਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅਜਿਹੇ ਕਾਰਜ ਸਮਾਜ ਲਈ ਪ੍ਰੇਰਨਾ ਸਰੋਤ ਹਨ। ਡਾ. ਗਿੱਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਹਰ ਇਨਸਾਨ ਨੂੰ ਆਪਣੇ ਜੀਵਨ ਦੇ ਖ਼ਾਸ ਦਿਨਾਂ ‘ਤੇ ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ।

  • Related Posts

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਪੱਖੋਕੇ (ਝਬਾਲ), 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਖੋਕੇ ਵਿਖੇ ਐਤਵਾਰ…

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਢੁੱਡੀਕੇ, 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਢੁੱਡੀਕੇ ਦੇ 50 ਪਿੰਡਾਂ ਵਿੱਚ ਐਤਵਾਰ ਨੂੰ ਉਤਸ਼ਾਹ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 34 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 39 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 75 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 30 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 55 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ