ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

ਅਮਰਕੋਟ, 22 ਮਈ (ਪ੍ਰਤਿਨਿਧਿ ਦੇਵ ਗਿੱਲ) :ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਫਸਰ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਸਬ ਸੈਂਟਰ ਅਮਰਕੋਟ ਦੇ ਅਧੀਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਡਰਾਈ ਡੇ ਮਨਾਇਆ ਗਿਆ।

ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਕਰਮਚਾਰੀਆਂ ਨੇ ਦਫ਼ਤਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇ ਸੰਦੇਸ਼ ਦਿੱਤੇ ਅਤੇ ਲੋਕਾਂ ਨੂੰ ਕੂਲਰਾਂ, ਗਮਲਿਆਂ ਅਤੇ ਹੋਰ ਬਰਤਨਾਂ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਐਸ.ਆਈ. ਹਰਜੋਤ ਸਿੰਘ, ਹਰਪ੍ਰੀਤ ਸਿੰਘ, ਮੇਲ ਵਰਕਰ ਪ੍ਰਗਟ ਸਿੰਘ, ਬਲਜਿੰਦਰ ਸਿੰਘ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਹਰ ਹਫ਼ਤੇ ਡਰਾਈ ਡੇ ਮਨਾਉਣ ਨਾਲ ਡੇਂਗੂ ਦੇ ਲਾਰਵੇ ਨੂੰ ਖਤਮ ਕਰਨ ਵਿੱਚ ਕਾਫ਼ੀ ਮਦਦ ਮਿਲਦੀ ਹੈ।

  • Related Posts

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    ਅੰਮ੍ਰਿਤਸਰ, 22 ਮਈ (ਪ੍ਰਤੀਨਿਧਿ ਦੇਵ ਗਿੱਲ) : ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ 2 ਪਾਕਿਸਤਾਨੀ ਨਾਗਰਿਕ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਏ।…

    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    ਕੋਟ ਈਸੇ ਖਾਂ, 22 ਮਈ (ਪ੍ਰਤੀਨਿਧ ਦੇਵ ਗਿੱਲ) – ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਕੋਟ ਈਸੇ ਖਾਂ ਡਾ. ਰਿਪੁਦਮਨ ਕੌਰ ਦੇ ਹੁਕਮਾਂ ਸਦਕਾ ਅਧੀਨ ਆਉਂਦੇ…

    Leave a Reply

    Your email address will not be published. Required fields are marked *

    You Missed

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 8 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 40 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 27 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    • By admin
    • May 22, 2026
    • 55 views
    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 25 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    • By admin
    • May 16, 2026
    • 27 views
    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ