ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ ਸਮਾਰਟ ਮਿਡਲ ਸਕੂਲ ਫੱਤੂ ਵਾਲਾ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ।

ਇਸ ਦੌਰਾਨ ਮਲਟੀਪਰਪਜ਼ ਹੈਲਥ ਵਰਕਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਕੂਲਰ, ਗਮਲੇ, ਟਾਇਰ ਅਤੇ ਹੋਰ ਬਰਤਨਾਂ ਦੀ ਨਿਯਮਿਤ ਸਫਾਈ ਕਰਨ ਲਈ ਪ੍ਰੇਰਿਤ ਕੀਤਾ।

ਏ.ਐਨ.ਐਮ ਕਿਰਨ ਅਤੇ ਸੀ.ਐਚ.ਓ ਬਲਜੀਤ ਕੌਰ ਨੇ ਵੀ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੁਖਾਰ ਹੋਣ ‘ਤੇ ਤੁਰੰਤ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ ਅਤੇ ਡਾਕਟਰੀ ਸਲਾਹ ਤੋਂ ਬਿਨਾਂ ਦਵਾਈ ਨਾ ਲਈ ਜਾਵੇ।

ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਵੀ ਡੇਂਗੂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ।

  • Related Posts

    ਖਰਚੇ ਘਟਾਉਣ ਲਈ PM ਮੋਦੀ ਦਾ ਵੱਡਾ ਫੈਸਲਾ, ਕਾਫਲੇ ਦੀਆਂ ਗੱਡੀਆਂ ਅੱਧੀਆਂ ਕਰਨ ਦੇ ਨਿਰਦੇਸ਼

    ਨਵੀਂ ਦਿੱਲੀ, 13 ਮਈ (ਦੇਵ ਗਿੱਲ) — ਪ੍ਰਧਾਨ ਮੰਤਰੀ Narendra Modi ਨੇ ਸਰਕਾਰੀ ਖਰਚਿਆਂ ਵਿੱਚ ਕਟੌਤੀ ਅਤੇ ਸਾਦਗੀ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਕਾਫਲੇ ਦੀਆਂ ਗੱਡੀਆਂ ਦੀ ਗਿਣਤੀ ਅੱਧੀ ਕਰਨ…

    ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਵੱਡੇ ਸੰਘਰਸ਼ ਦਾ ਐਲਾਨਕੇਡਰ ਦੀ ਨਾਮ ਬਦਲੀ ਸਮੇਤ ਹੱਕੀ ਮੰਗਾਂ ਲਈ 4 ਜੂਨ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਧਰਨਾ : ਕੁਲਬੀਰ ਸਿੰਘ ਮੋਗਾ

    ਲੁਧਿਆਣਾ, 13 ਮਈ (ਪ੍ਰਤੀਨਿਧ ਦੇਵ ਗਿੱਲ) – ਸਿਹਤ ਵਿਭਾਗ ਪੰਜਾਬ ਦੀ ਪ੍ਰਮੁੱਖ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ…

    Leave a Reply

    Your email address will not be published. Required fields are marked *

    You Missed

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 6 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    • By admin
    • May 16, 2026
    • 14 views
    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    • By admin
    • May 16, 2026
    • 52 views
    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    • By admin
    • May 16, 2026
    • 42 views
    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    • By admin
    • May 16, 2026
    • 20 views
    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ

    • By admin
    • May 15, 2026
    • 7 views
    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ