ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਫਰਿੱਜ ਦੀਆਂ ਟਰੇਆਂ ਅਤੇ ਹੋਰ ਪਾਣੀ ਵਾਲੇ ਭਾਂਡਿਆਂ ਦੀ ਨਿਯਮਿਤ ਸਫ਼ਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਮੱਛਰਾਂ ਤੋਂ ਬਚਾਅ ਲਈ ਪੂਰੇ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰਦਾਨੀ ਦੀ ਵਰਤੋਂ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ। ਬੁਖਾਰ ਜਾਂ ਡੇਂਗੂ ਵਰਗੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਬਲਵਿੰਦਰ ਸਿੰਘ (ਐਸ.ਆਈ.), ਗੁਰਪ੍ਰੀਤ ਕੌਰ (ਏ.ਐੱਨ.ਐੱਮ.), ਪਰਗਟ ਸਿੰਘ (ਮਲਟੀਪਰਪਜ਼ ਹੈਲਥ ਵਰਕਰ), ਸੁਖਪਾਲ ਸਿੰਘ (ਦਰਜਾ ਚਾਰ), ਜਗਰੂਪ ਸਿੰਘ, ਆਸ਼ਾ ਵਰਕਰਾਂ, ਬਲਦੇਵ ਸਿੰਘ, ਗੋਰਾ, ਸਿਮਰਜੀਤ ਸਿੰਘ ਅਤੇ ਲਖਪਤ ਰਾਏ ਜਾਦ ਹਾਜ਼ਰ ਸਨ।

  • Related Posts

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਦੂਰ-ਦੁਰਾਡੇ ਬਹਿਕਾਂ ਤੱਕ ਪਹੁੰਚੀਆਂ ਸਿਹਤ ਵਿਭਾਗ ਦੀਆਂ ਟੀਮਾਂ; ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਝਬਾਲ (ਤਰਨ ਤਾਰਨ), 1 ਜੁਲਾਈ (ਪ੍ਰਤੀਨਿਧ ਦੇਵ ਗਿੱਲ): ਪੰਜਾਬ ਨੂੰ ਪੋਲੀਓ ਮੁਕਤ ਰੱਖਣ…

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 34 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 39 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 75 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 30 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 55 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ