ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ-ਲੜਕੀਆਂ ਲਈ ਸੁਨਹਿਰਾ ਮੌਕਾ – ਏ. ਡੀ. ਸੀ ਸੁਰਿੰਦਰ ਸਿੰਘ

ਤਰਨ ਤਾਰਨ , 19 ਫਰਵਰੀ : (ਦੇਵ ਗਿੱਲ)
ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ। ਇਹ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਮਿਤੀ 13-02-2026 ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇਂ ਹੋਏ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵਿਕਰਮ ਜੀਤ ਨੇ ਦੱਸਿਆ ਕਿ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਇਸ ਵਿੱਚ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜ਼ੀਕਲ ਫਿੱਟ ਹੋਣੇ ਚਾਹੀਦੇ ਹਨ।
ਇਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਆਰਮੀ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿੱਚ ਖ਼ੁਦ ਆ ਕੇ ਮਿਲ ਸਕਦੇ ਹਨ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 7717397013 ‘ਤੇ ਸੰਪਰਕ ਕਰ ਸਕਦੇ

  • Related Posts

    ਡਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ

    ਬਲਾਕ ਢੁੱਡੀਕੇ ਦੇ ਵੱਖ-ਵੱਖ ਪਿੰਡਾਂ ਵਿੱਚ 3020 ਸਿਹਤ ਬੀਮਾ ਕਾਰਡ ਵੰਡੇ ਡਾਲਾ | 23 ਸਤੰਬਰ 2026 | ਪ੍ਰਤਿਨਿਧ ਡਾ. ਗਿੱਲ ਸਿਵਲ ਸਰਜਨ ਮੋਗਾ ਡਾ. ਆਸ਼ੋਕ ਸਿੰਗਲਾ ਅਤੇ ਵਿਧਾਇਕ ਸ. ਮਨਜੀਤ…

    ਸ੍ਰੀ ਹੇਮਕੁੰਟ ਸਕੂਲ ਵਿਖੇ ਮਨਾਇਆ ਪੰਜਾਬੀ ਦਿਵਸ

    ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਮਾਂ-ਬੋਲੀ ਨਾਲ ਪਿਆਰ ਦਾ ਕੀਤਾ ਪ੍ਰਗਟਾਵਾ ਕੋਟ ਈਸੇ ਖਾਂ | 23 ਸਤੰਬਰ 2026 | ਪ੍ਰਤਿਨਿਧ ਡਾ. ਗਿੱਲ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ,…

    Leave a Reply

    Your email address will not be published. Required fields are marked *

    You Missed

    ਡਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ

    • By admin
    • September 23, 2026
    • 83 views
    ਡਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ

    ਸ੍ਰੀ ਹੇਮਕੁੰਟ ਸਕੂਲ ਵਿਖੇ ਮਨਾਇਆ ਪੰਜਾਬੀ ਦਿਵਸ

    • By admin
    • September 23, 2026
    • 50 views
    ਸ੍ਰੀ ਹੇਮਕੁੰਟ ਸਕੂਲ ਵਿਖੇ ਮਨਾਇਆ ਪੰਜਾਬੀ ਦਿਵਸ

    ਸਰਕਾਰੀ ਪ੍ਰਾਇਮਰੀ ਸਕੂਲ ਕੋਟ ਈਸੇ ਖਾਂ ਵਿਖੇ ਕਲੱਸਟਰ ਪੱਧਰੀ ਐੱਸ.ਐੱਮ.ਸੀ. ਟ੍ਰੇਨਿੰਗ ਕਰਵਾਈ

    • By admin
    • September 17, 2026
    • 53 views
    ਸਰਕਾਰੀ ਪ੍ਰਾਇਮਰੀ ਸਕੂਲ ਕੋਟ ਈਸੇ ਖਾਂ ਵਿਖੇ ਕਲੱਸਟਰ ਪੱਧਰੀ ਐੱਸ.ਐੱਮ.ਸੀ. ਟ੍ਰੇਨਿੰਗ ਕਰਵਾਈ

    ਹਲਕਾ ਧਰਮਕੋਟ ਦੇ ਵਿਧਾਇਕ ਦੇ ਦਫਤਰ ਦਾ ਘਿਰਾਓ 19 ਸਤੰਬਰ ਨੂੰ

    • By admin
    • September 17, 2026
    • 42 views
    ਹਲਕਾ ਧਰਮਕੋਟ ਦੇ ਵਿਧਾਇਕ ਦੇ ਦਫਤਰ ਦਾ ਘਿਰਾਓ 19 ਸਤੰਬਰ ਨੂੰ

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 56 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 51 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ