“ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

ਅਮਰਕੋਟ, 5 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸੀਨੀਅਰ ਮੈਡੀਕਲ ਅਫ਼ਸਰ ਡਾ. ਬਚਿੱਤਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ ਸੈਂਟਰ ਅਮਰਕੋਟ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਰੁੱਖ ਲਗਾਉਣ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।

ਪ੍ਰੋਗਰਾਮ ਦੌਰਾਨ ਸੀਐਚਓ ਅਮਰਜੀਤ ਕੌਰ ਅਤੇ ਮਲਟੀਪਰਪਜ਼ ਹੈਲਥ ਵਰਕਰ ਪਰਗਟ ਸਿੰਘ ਨੇ ਦੱਸਿਆ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਵਾਤਾਵਰਣ ਵਿੱਚ ਕਾਰਬਨ ਡਾਈਆਕਸਾਈਡ ਦੀ ਮਾਤਰਾ ਘਟਦੀ ਹੈ ਅਤੇ ਆਕਸੀਜਨ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਜਿਸ ਨਾਲ ਮਨੁੱਖੀ ਸਿਹਤ ਅਤੇ ਕੁਦਰਤੀ ਸੰਤੁਲਨ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਏ ਅਤੇ ਉਸ ਦੀ ਸੰਭਾਲ ਵੀ ਕਰੇ।

ਇਸ ਮੌਕੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ, ਕੂੜੇ-ਕਰਕਟ ਦਾ ਸਹੀ ਨਿਪਟਾਰਾ ਕਰਨ ਅਤੇ ਜ਼ਹਿਰੀਲੇ ਪਦਾਰਥਾਂ ਦੀ ਬੇਲੋੜੀ ਵਰਤੋਂ ਤੋਂ ਬਚਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪਲਾਸਟਿਕ ਅਤੇ ਹੋਰ ਵਿਸ਼ੈਲੇ ਪਦਾਰਥ ਹਵਾ, ਪਾਣੀ ਅਤੇ ਮਿੱਟੀ ਪ੍ਰਦੂਸ਼ਣ ਦੇ ਮੁੱਖ ਕਾਰਨ ਹਨ, ਜਿਸ ਕਾਰਨ ਕਈ ਗੰਭੀਰ ਬਿਮਾਰੀਆਂ ਪੈਦਾ ਹੋ ਰਹੀਆਂ ਹਨ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਵਾਤਾਵਰਣ ਪੱਖੀ ਆਦਤਾਂ ਅਪਣਾਉਣ, ਪੌਦੇ ਲਗਾਉਣ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਹਾਜ਼ਰ ਲੋਕਾਂ ਨੇ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਦਾ ਸੰਕਲਪ ਵੀ ਲਿਆ।

  • Related Posts

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਪੱਖੋਕੇ (ਝਬਾਲ), 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਖੋਕੇ ਵਿਖੇ ਐਤਵਾਰ…

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਢੁੱਡੀਕੇ, 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਢੁੱਡੀਕੇ ਦੇ 50 ਪਿੰਡਾਂ ਵਿੱਚ ਐਤਵਾਰ ਨੂੰ ਉਤਸ਼ਾਹ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 39 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 44 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 82 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 35 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 59 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ