ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਬਜਟ ਦੌਰਾਨ ਹੋਇਆ ਚਿਹਰਾ ਬੇਨਕਾਬ (ਢਿੱਲੋਂ,ਲੂਥਰਾ )

2026 ਦਾ ਬਜਟ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਰੋਧੀ ਕਰਾਰ

ਮੋਗਾ ਡਾਕਟਰ ਗਿੱਲ,ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਵਿੱਤ ਮੰਤਰੀ ਦੇ ਝੂਠੇ ਲਾਰਿਆਂ ਉੱਪਰ ਕੁਝ ਵੀ ਨਹੀਂ ।ਇਹ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ ।ਸਿੱਖਿਆ ਅਤੇ ਸਿਹਤ ਕ੍ਰਾਂਤੀ ਦੇ ਨਾਮ ਤੇ ਪੁਰਾਣੇ ਸਕੂਲਾਂ ਨੂੰ ਪੇਂਟ ਕਰਕੇ ,ਬਾਥਰੂਮਾਂ ਦਾ ਉਦਘਾਟਨ ਕਰਕੇ ,ਆਮ ਆਦਮੀ ਕਲੀਨਿਕ ਖੋਲ ਕੇ ,ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੀ ਐਨਪੈਨਲਮੈਂਟ ਮੋਡ ਤੇ ਭਰਤੀ ਕਰਕੇ ਉਥੇ ਕੰਮ ਕਰਦੇ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ।ਇਸ ਸਮੇਂ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਚੇਅਰਮੈਨ ਕੁਲਬੀਰ ਸਿੰਘ ਢਿੱਲੋ ਤੇ ਕਨਵੀਨਰ ਰਵਿੰਦਰ ਲੂਥਰਾ ਪੰਜਾਬ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਦੇ ਪੇਸ਼ ਕੀਤੇ ਬਜਟ ਨਾਲ ਮੁਲਾਜ਼ਮਾਂ ਵਿੱਚ ਰੋਸ ਹੋਰ ਵਧ ਗਿਆ ਹੈ ।ਵਿੱਤ ਮੰਤਰੀ ਵੱਲੋਂ ਪੇਸ਼ ਬਜਟ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਇੱਕ ਵਾਰ ਵੀ ਜਿਕਰ ਨਾ ਕਰਨਾ ਬਲਦੀ ਤੇ ਤੇਲ ਪਾਉਣ ਦਾ ਕੰਮ ਕੀਤਾ ਹੈ ,ਕਿਉਂਕਿ ਪੰਜਾਬ ਦਾ ਇਹ ਪਹਿਲਾ ਬਜਟ ਹੈ ਜਿਸ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ ।ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੰਟਰੈਕਟ ,ਆਊਟਸੋਰਸ, ਡੇਲੀਵੇਜਿਜ, ਥਰੂਕੰਟਰੈਕਟ ,ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ,ਡੀਏ ਦੇ ਬਕਾਇਆਂ ਦਾ ਵਾਦਾ ਕਰਕੇ ਹੋਂਦ ਵਿੱਚ ਆਈ ਸੀ ।ਪਰ ਅੱਜ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਛੇਵਾਂ ਪੇ ਕਮਿਸ਼ਨ ਅੱਜ ਤੱਕ ਚੰਗੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ ਅਤੇ ਨਾ ਹੀ ਆਊਟਸੋਰਸ ,ਡੇਲੀਵੇਜਿਜ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਹੀ ਗਈ ਹੈ ।ਉਸ ਤੋਂ ਬਾਅਦ ਮੁਲਾਜ਼ਮਾਂ ਦਾ ਰਹਿੰਦਾ 16% ਡੀਏ ਤੇ ਇਸ ਦਾ ਬਕਾਇਆ ਸਰਕਾਰ ਵੱਲ ਪੈਂਡਿੰਗ ਪਿਆ ਹੈ। ਸਰਕਾਰ ਨੇ ਅੱਧ-ਅਧੂਰਾ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਦੇ ਕੇ ਉਸਨੂੰ ਲਾਗੂ ਨਹੀਂ ਕੀਤਾ ,ਜਿਸ ਕਾਰਨ ਪੰਜਾਬ ਦੇ ਹਰ ਤਰ੍ਹਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।36 ਤਰ੍ਰਾਂ ਦੇ ਕੱਟੇ ਗਏ ਭੱਤਿਆਂ ਤੇ 200 ਰੁਪਏ ਲਗਾਏ ਸਰਕਾਰੀ ਮੁਲਾਜ਼ਮਾਂ ਜਝੀਆਂ ਟੈਕਸ ਤੇ ਸਰਕਾਰ ਮੂਕ ਦਰਸ਼ਕ ਬਣੀ ਬੈਠੀ ਹੈ ।04 ਸਾਲ ਨਿਕਲਣ ਦੇ ਬਾਵਜੂਦ ਵੀ ਸਰਕਾਰ ਦਾ ਇਹਨਾਂ ਭੱਤਿਆਂ ਨੂੰ ਮੁੜ ਬਹਾਲ ਕਰਨ ਵੱਲ ਕੋਈ ਧਿਆਨ ਨਹੀਂ। ਜੋ ਪਬਲਿਕ ਦਾ ਪੈਸਾ ਸਰਕਾਰ ਨੇ ਲੋਕ ਭਲਾਈ ਦੇ ਕੰਮਾਂ ਤੇ ਖਰਚ ਕਰਨਾ ਸੀ ਉਸ ਪੈਸੇ ਦੀ ਦੁਰਵਰਤੋਂ ਆਪਣੇ ਨਾ ਕੀਤੇ ਕੰਮਾਂ ਦੇ ਹੋਰਡਿੰਗ ਲਗਾ ਕੇ ਤੇ ਇਸ਼ਤਿਹਾਰ ਤੇ ਖਰਚ ਕਰ ਰਹੀ ਹੈ। ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਇਲੈਕਸ਼ਨਾ ਵਿੱਚ ਭੁਗਤਣਾ ਪਵੇਗਾ।

  • Related Posts

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    25-26 ਅਗਸਤ ਤੋਂ ਮੌਸਮ ਹੋਵੇਗਾ ਸਾਫ਼, ਕਈ ਜ਼ਿਲ੍ਹਿਆਂ ‘ਚ ਮੁੜ ਵਧੇਗਾ ਤਾਪਮਾਨ ਜਲੰਧਰ, 23 ਅਗਸਤ (ਡਾ. ਗਿੱਲ) — ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁੜ ਹੁੰਮਸ ਭਰੀ ਗਰਮੀ…

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    2015 ਦੀ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਛੇੜੀ ਚਰਚਾ ਅਮਰੀਕਾ, 22 ਅਗਸਤ (ਡਾ. ਗਿੱਲ) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਸਲਮਾਨਾਂ ਦੇ ਅਮਰੀਕਾ ਵਿੱਚ ਦਾਖਲੇ ’ਤੇ ਰੋਕ ਲਾਉਣ ਦੀ ਮੰਗ ਨਾਲ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 20 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 26 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 30 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 69 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 117 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 49 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ