ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ।

  • adminadmin
  • New
  • February 13, 2026
  • 0 Comments

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ।

ਕੋਟ ਇਸੇ ਖਾਂ ਮਿਤੀ 13.2.2025 (ਡਾਕਟਰ ਗਿੱਲ ) ਇਲਾਕੇ ਦੀ ਗੌਰਵਮਾਈ ਸੰਸਥਾ ਸ੍ਰੀ ਹੇਮਕੁੰਡ ਸੀਨੀਅਰ ਸੈਕੈਂਡਰੀ ਸਕੂਲ ਕੋਟ ਇਸੇ ਖਾਂ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਆਈ ਵੱਲੋਂ ਲਈ ਜਾ ਰਹੀ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਇਤਿਹਾਸਿਕ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਕੋਸਾ ਕੋਟਲਾ ਵਿਖੇ ਜਾ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ ਵਿਦਿਆਰਥੀਆਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਇਸ ਉਪਰੰਤ ਗ੍ਰੰਥੀ ਸਿੰਘ ਵੱਲੋਂ ਜਪੁਜੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਬਾਬਾ ਅਜੀਤ ਸਿੰਘ ਜੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਵਿਦਿਆਰਥੀਆਂ ਦੇ ਆਉਣ ਵਾਲੇ ਇਮਤਿਹਾਨਾਂ ਸਬੰਧੀ ਚੰਗੇ ਭਵਿੱਖ ਸਬੰਧੀ ਅਤੇ ਸਰਬੱਤ ਦੇ ਭਲੇ ਲਈ ਕਾਮਨਾ ਕੀਤੀ ਹੇਮਕੁੰਡ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਐਮਡੀ ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਅਤੇ ਪ੍ਰਿੰਸੀਪਲ ਸੋਨੀਆ ਸ਼ਰਮਾ ਨੇ ਬੱਚਿਆਂ ਨੂੰ ਉਹਨਾਂ ਦੀਆਂ ਪ੍ਰੀਖਿਆਵਾਂ ਸਬੰਧੀ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਇਸ ਦੌਰਾਨ ਦਸਵੀਂ ਅਤੇ ਬਾਹਰੀ ਜਮਾਤ ਦੇ ਸਮੂਹ ਵਿਦਿਆਰਥੀ ਅਤੇ ਸਟਾਫ ਹਾਜ਼ਰ ਸੀ

  • Related Posts

    ਪਾਕਿਸਤਾਨ ਨੂੰ ਕੁਝ ਵਿਦੇਸ਼ੀ ਤਾਕਤਾਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਾ ਅਤੇ ਹਥਿਆਰ ਭੇਜਣ ’ਚ ਕਰ ਰਹੀਆਂ ਹਨ ਮਦਦ: ਗੁਲਾਬ ਚੰਦ ਕਟਾਰੀਆ

    ਰਾਜਪਾਲ ਪੰਜਾਬ ਨੇ ਹੁਸ਼ਿਆਰਪੁਰ ’ਚ “ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ” ਦੀ ਕੀਤੀ ਅਗਵਾਈ ਨੌਜਵਾਨੀ ਨੂੰ ਬਚਾ ਕੇ ਹੀ ਮੁੜ ਬਣੇਗਾ “ਰੰਗਲਾ ਪੰਜਾਬ” ਹੁਸ਼ਿਆਰਪੁਰ, 24 ਫ਼ਰਵਰੀ:( ਡਾਕਟਰ ਗਿੱਲ )ਪੰਜਾਬ ਨੂੰ ਨਸ਼ਾ ਮੁਕਤ…

    ਓਮ ਪ੍ਰਕਾਸ਼ ਚੁਗ ਜੀ ਦਾ ਸੰਸਕਾਰ ਨਮ ਅਤੇ ਸੀਜ਼ਨ ਅੱਖਾਂ ਅਤੇ ਸ਼ਰਧਾ ਨਾਲ ਹੋਇਆ ਸੰਪੰਨ ।

    ਕੋਟ ਈਸੇ ਖਾਂ, – 16.02.2026 (ਦੇਵ ਗਿੱਲ ) ਇਲਾਕੇ ਦੀ ਪ੍ਰਸਿੱਧ ਹਸਤੀ ਸ੍ਰੀ ਓਮ ਪ੍ਰਕਾਸ਼ ਚੁਗ ਜੀ ਦਾ ਅੰਤਿਮ ਸੰਸਕਾਰ ਭਾਰੀ ਗਮਗੀਨ ਮਾਹੌਲ ਵਿੱਚ ਸੰਪੰਨ ਹੋ ਗਿਆ। ਉਨ੍ਹਾਂ ਦੇ ਦੇਹਾਂਤ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 22 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 28 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 32 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 71 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 119 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 51 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ