ਪੰਜਾਬ ਸਰਕਾਰ ਵੱਲੋਂ ਚਲਾਈ ਗਈ ਲੜੀ ਤਹਿਤ ਅੱਜ ਦਾ ਅਜੂਸ਼ ਕੈਂਪ ਪਿੰਡ ਲੁਹਾਰਾ ਵਿਖੇ ਲਗਾਇਆ ਗਿਆ।

ਕੋਟ ਇਸੇ ਖਾਂ ਮਿਤੀ 19.02.2026 (ਦੇਵ ਗਿੱਲ ) ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਪੰਜਾਬ ਅਤੇ ਜਿਲਾ ਹੋਮਿਓਪੈਥੀਕ ਅਫਸਰ ਡਾਕਟਰ ਗੁਰਦਰਸ਼ਨ ਕੌਰ ਦੀ ਰਹਿਨੁਮਾਈ ਹੇਠ ਅੱਜ ਮਿਤੀ 19/02/26 ਨੂੰ ਦਰਗਾਹ ਬਾਬਾ ਦਾਮੂ ਸ਼ਾਹ ਪਿੰਡ ਲੁਹਾਰਾ ਵਿੱਚ ਫਰੀ ਆਯੁਰਵੇਦਿਕ ਅਤੇ ਹੋਮਿਓਪੈਥਿਕ ਕੈਂਪ ਲਗਾਇਆ ਗਿਆ ਕੈਂਪ ਦੌਰਾਨ ਸਰਪੰਚ ਜਗਜੀਵਣ ਸਿੰਘ ਅਤੇ ਪ੍ਰਧਾਨ ਲਛਮਣ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਪਹੁੰਚੇ ਮਰੀਜ਼ਾਂ ਦਾ ਮਾਹਰ ਡਾਕਟਰਾਂ ਵੱਲੋਂ ਚੈੱਕ ਅਪ ਕੀਤਾ ਗਿਆ ਅਤੇ ਫਰੀ ਦਵਾਈਆਂ ਵੰਡੀਆਂ ਗਈਆਂ ਕੈਂਪ ਦੌਰਾਨ ਲਗਭਗ 923 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ ਜਿਸ ਦੌਰਾਨ ਆਯੁਰਵੇਦਿਕ ਵਿਭਾਗ ਵੱਲੋਂ 480ਅਤੇ ਹੋਮਿਓਪੈਥ ਵਿਭਾਗ ਵੱਲੋਂ .443. ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ। ਇਸ ਕੈਂਪ ਦੌਰਾਨ ਆਯੁਰਵੇਦ ਵਿਭਾਗ ਵੱਲੋਂ ਡਾਕਟਰ ਸਿਮਰਜੀਤ ਕੌਰ ਏਐਮਓ ਡਾਕਟਰ ਸੁਰੇਸ਼ ਕੁਮਾਰ ਏਐਮਓ ਡਾਕਟਰ ਗੁਰਪ੍ਰੀਤ ਸਿੰਘ ਏ ਐੱਮ ਓ ਹੋਮਿਓਪੈਥੀ ਵਿਭਾਗ ਤੋਂ ਡਾਕਟਰ ਰਣਜੀਤ ਸਿੰਘ ਐਚਐਮੳ ਅਤੇ ਸ਼੍ਰੀ ਰਾਜਵਿੰਦਰ ਸਿੰਘ ਡਿਸਪੈਂਸਰ ਉਪਵੈਦ ਸ੍ਰੀ ਉਪਵੈਦ ਸ੍ਰੀ ਗੁਰਜਿੰਦਰ ਸਿੰਘ ਉਪਵੈਦ ਸ੍ਰੀ ਰਾਜ ਕੁਮਾਰ ਉਪਵੈਦ ਸ੍ਰੀ ਅਮਨਦੀਪ ਸਿੰਘ ਉਪਵੈਦ ਸ੍ਰੀ ਮਤੀ ਵੀਰਪਾਲ ਕੌਰ ਉਪਵੈਦ ਅਤੇ ਲਖਵੰਤ ਕੌਰ ਟਰੇਡ ਦਾਈ ਵੱਲੋਂ ਡਿਊਟੀ ਨਿਭਾਈ ਗਈ

  • Related Posts

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    ਖਰਚੇ ਘਟਾਉਣ ਲਈ PM ਮੋਦੀ ਦਾ ਵੱਡਾ ਫੈਸਲਾ, ਕਾਫਲੇ ਦੀਆਂ ਗੱਡੀਆਂ ਅੱਧੀਆਂ ਕਰਨ ਦੇ ਨਿਰਦੇਸ਼

    ਨਵੀਂ ਦਿੱਲੀ, 13 ਮਈ (ਦੇਵ ਗਿੱਲ) — ਪ੍ਰਧਾਨ ਮੰਤਰੀ Narendra Modi ਨੇ ਸਰਕਾਰੀ ਖਰਚਿਆਂ ਵਿੱਚ ਕਟੌਤੀ ਅਤੇ ਸਾਦਗੀ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਕਾਫਲੇ ਦੀਆਂ ਗੱਡੀਆਂ ਦੀ ਗਿਣਤੀ ਅੱਧੀ ਕਰਨ…

    Leave a Reply

    Your email address will not be published. Required fields are marked *

    You Missed

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 7 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    • By admin
    • May 16, 2026
    • 16 views
    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    • By admin
    • May 16, 2026
    • 55 views
    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    • By admin
    • May 16, 2026
    • 45 views
    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    • By admin
    • May 16, 2026
    • 22 views
    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ

    • By admin
    • May 15, 2026
    • 9 views
    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ