
ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਦੂਰ-ਦੁਰਾਡੇ ਬਹਿਕਾਂ ਤੱਕ ਪਹੁੰਚੀਆਂ ਸਿਹਤ ਵਿਭਾਗ ਦੀਆਂ ਟੀਮਾਂ; ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਝਬਾਲ (ਤਰਨ ਤਾਰਨ), 1 ਜੁਲਾਈ (ਪ੍ਰਤੀਨਿਧ ਦੇਵ ਗਿੱਲ): ਪੰਜਾਬ ਨੂੰ ਪੋਲੀਓ ਮੁਕਤ ਰੱਖਣ














