“ਪ੍ਰਧਾਨ ਜਗਰਾਜ ਸਿੰਘ ਲੁਹਾਰਾ ਦੀ ਗੂੰਜ – ਮਜ਼ਦੂਰਾਂ ਦੇ ਹੱਕਾਂ ਲਈ ਪ੍ਰੈੱਸ ਕਲੱਬ ਕੋਟ ਈਸੇ ਖਾਂ ਡਟਿਆ”

ਕੋਟ ਈਸੇ ਖਾਂ, 1 ਮਈ – ਮਜ਼ਦੂਰ ਦਿਵਸ ਦੇ ਮੌਕੇ ‘ਤੇ ਪ੍ਰੈਸ ਕਲੱਬ ਕੋਟ ਈਸੇ ਖਾਂ (ਮੋਗਾ) ਦੇ ਪ੍ਰਧਾਨ ਜਗਰਾਜ ਸਿੰਘ ਗਿੱਲ ਨੇ ਮਜ਼ਦੂਰਾਂ ਦੇ ਹੱਕਾਂ ਸਬੰਧੀ ਮਹੱਤਵਪੂਰਨ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ 1886 ਵਿੱਚ ਸ਼ਿਕਾਗੋ ਦੇ ਸ਼ਹੀਦਾਂ ਦੀ ਕੁਰਬਾਨੀ ਸਦਕਾ ਹੀ ਮਜ਼ਦੂਰ ਵਰਗ ਨੂੰ ਆਪਣੇ ਹੱਕਾਂ ਲਈ ਲੜਨ ਦੀ ਪ੍ਰੇਰਣਾ ਮਿਲੀ ਅਤੇ 1889 ਵਿੱਚ 8 ਘੰਟਿਆਂ ਦੇ ਕੰਮ ਦਾ ਹੱਕ ਪ੍ਰਾਪਤ ਹੋਇਆ।

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲੇਬਰ ਕਾਨੂੰਨਾਂ ਵਿੱਚ ਸੋਧ ਦੇ ਨਾਮ ‘ਤੇ ਮਜ਼ਦੂਰਾਂ ਦੇ ਹੱਕ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਚਿੰਤਾਜਨਕ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰਾਂ ਹੁਣ ਆਮ ਲੋਕਾਂ ਦੀ ਬਜਾਏ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਵੱਲ ਵੱਧ ਧਿਆਨ ਦੇ ਰਹੀਆਂ ਹਨ।

ਜਗਰਾਜ ਸਿੰਘ ਗਿੱਲ ਨੇ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹਨਾਂ ਦੀ ਮਿਹਨਤ ਨਾਲ ਹੀ ਹਰ ਖੇਤਰ ਅੱਗੇ ਵੱਧਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਜ਼ਦੂਰਾਂ ਨੂੰ ਉਹਨਾਂ ਦੀ ਮਿਹਨਤ ਦਾ ਮੁੱਲ “ਪਸੀਨਾ ਸੁੱਕਣ ਤੋਂ ਪਹਿਲਾਂ” ਮਿਲਣਾ ਚਾਹੀਦਾ ਹੈ।

ਉਨ੍ਹਾਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕੀਤਾ ਜਾਵੇ ਅਤੇ ਉਹਨਾਂ ਨੂੰ ਸਮੇਂ ‘ਤੇ ਉਚਿਤ ਮਜ਼ਦੂਰੀ ਦਿੱਤੀ ਜਾਵੇ। ਕਈ ਮਾਮਲਿਆਂ ਵਿੱਚ ਮਜ਼ਦੂਰਾਂ ਨੂੰ ਕੰਮ ਕਰਵਾ ਕੇ ਮਜ਼ਦੂਰੀ ਨਾ ਦੇਣਾ ਜਾਂ ਦੇਰ ਨਾਲ ਦੇਣਾ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਵੀ ਮਜ਼ਦੂਰ ਨਾਲ ਨਾਇਨਸਾਫ਼ੀ ਹੁੰਦੀ ਹੈ ਤਾਂ ਉਹ ਬੇਝਿਜਕ ਪ੍ਰੈਸ ਕਲੱਬ ਕੋਟ ਈਸੇ ਖਾਂ ਨਾਲ ਸੰਪਰਕ ਕਰ ਸਕਦਾ ਹੈ। ਪ੍ਰੈਸ ਕਲੱਬ ਵੱਲੋਂ ਮਜ਼ਦੂਰਾਂ ਦੇ ਹੱਕਾਂ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।

ਅੰਤ ਵਿੱਚ ਉਨ੍ਹਾਂ ਨੇ ਪ੍ਰੈਸ ਕਲੱਬ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਹਰ ਵੇਲੇ ਲੋਕਾਂ ਦੀ ਆਵਾਜ਼

  • Related Posts

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਤਪਾ, 16 ਮਈ:ਪ੍ਰਤੀਨਿਧਿ ਦੇਵ ਗਿੱਲ ਅੱਜ ਕੌਮੀ ਡੇਂਗੂ ਦਿਵਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ…

    ਹੁਸ਼ਿਆਰਪੁਰ ਵਿੱਚ ਵੱਡੀ ਪਾਬੰਦੀ ਲਾਗੂ — ਪ੍ਰਸ਼ਾਸਨ ਦਾ ਸਖ਼ਤ ਫੈਸਲਾ

    ਹੁਸ਼ਿਆਰਪੁਰ, 25 ਮਾਰਚ (ਪ੍ਰਤਿਨਿਧਿ – ਡਾ. ਰਾਜਦੇਵਿੰਦਰ ਸਿੰਘ ਗਿੱਲ) ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ…

    Leave a Reply

    Your email address will not be published. Required fields are marked *

    You Missed

    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    • By admin
    • June 6, 2026
    • 23 views
    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 15 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 47 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 32 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    • By admin
    • May 22, 2026
    • 59 views
    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 26 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ