Top Tags
    Latest Story
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ
    पंजाब की महिलाओं को हर महीने मिलेंगे एक हजार, एलान जल्द- भगवंत सिंह मान

    खेमकरण, 7 मार्च 2026ःडॉक्टर गिल पंजाब के मुख्यमंत्री भगवंत सिंह मान ने घोषणा की है कि पंजाब में महिलाओं को जल्द ही हर महीने 1,000 रुपये मिलेंगे। उन्होंने कहा कि…

    ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

    ਜਲੰਧਰ, 7 ਮਾਰਚ :(ਡਾਕਟਰ ਗਿੱਲ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ਵਿੱਚ ਕੀਤੇ ਜਾ…

    ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਦੇ ਦਫਤਰ ਵਿਖੇ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ

    ਕੋਟ ਈਸੇ ਖਾਂ 6.3.2026 (ਡਾਕਟਰ ਗਿੱਲ ‌)“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਡਾਇਰੈਕਟਰ ਸਿਹਤ ਵਿਭਾਗ ਦੇ ਦਫਤਰ ਵਿਖੇ…

    ਪੀ.ਐਚ.ਸੀ.ਢੁੱਡੀਕੇ ਵਿੱਚ ਐਚ.ਪੀ.ਵੀ. ਟੀਕਾਕਰਣ ਮੁਹਿੰਮ ਦੀ ਸ਼ੁਰੂਆਤ:

    ਢੁੱਡੀ ਕੇ: 5.3.2026 ਡਾਕਟਰ ਗਿੱਲ ਸਿਵਲ ਸਰਜਨ ਡਾ.ਪ੍ਰਦੀਪ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ.ਅਸ਼ੋਕ ਸਿੰਗਲਾ ਦੀ ਅਗਵਾਈ ਹੇਠ ਅੱਜ ਪੀ.ਐਚ.ਸੀ.ਢੁੱਡੀਕੇ ਵਿਖੇ ਐਚ.ਪੀ.ਵੀ. (Human Papillomavirus) ਟੀਕਾਕਰਣ ਮੁਹਿੰਮ ਦੀ ਸ਼ੁਰੂਆਤ…

    ਜ਼ਿਲ੍ਹਾ ਤਰਨ ਤਾਰਨ ‘ਚ ਐਚ.ਪੀ.ਵੀ ਵੈਕਸੀਨ ਦੀ ਹੋਈ ਸ਼ੁਰੂਆਤ

    ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਸਰਵਿਸਕ ਦੇ ਕੈਂਸਰ ਤੋਂ ਬਚਾਵੇਗੀ ਐਚ.ਪੀ.ਵੀ ਵੈਕਸੀਨ: ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਤਰਨ…

    ਮੁੱਖ ਮੰਤਰੀ ਸਿਹਤ ਯੋਜਨਾ ਦਾ ਨਾਗਰਿਕ ਲੈ ਰਹੇ ਨੇ ਵੱਡਮੁੱਲਾ ਲਾਭ, ਸਿਵਲ ਹਸਪਤਾਲ ‘ਚ ਹੋਏ ਗੋਡਿਆਂ ਦੇ ਸਫਲ ਆਪਰੇਸ਼ਨ : ਡਿਪਟੀ ਕਮਿਸ਼ਨਰ ਰਾਹੁਲ

    ਸਿਹਤ ਯੋਜਨਾ ਲਈ ਮਰੀਜ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਤਰਨ ਤਾਰਨ, 4 ਮਾਰਚ : ਡਾਕਟਰ ਗਿੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

    ਗੁਰਦੁਆਰਾ ਅਕਾਲਗੜ੍ਹ ਸਾਹਿਬ ਛਾਉਣੀ ਨਿਹੰਗਾ ਸਿੰਘਾਂ ਵੱਲੋਂ ਸੱਚਖੰਡ ਵਾਸੀ ਜਥੇਦਾਰ ਬਾਬਾ ਖੜਕ ਸਿੰਘ ਜੀ ਦੀ 18ਵੀਂ ਬਰਸੀ ਸ਼ਰਧਾ ਤੇ ਗੁਰਮਤਿ ਸਮਾਗਮਾਂ ਨਾਲ ਮਨਾਈ ਗਈ

    ਕੋਟ ਇਸੇ ਖਾਂ, 1 ਮਾਰਚ (ਪ੍ਰਤੀਨਿਧਿ ਡਾਕਟਰ ਗਿੱਲ) – ਗੁਰਦੁਆਰਾ ਅਕਾਲਗੜ੍ਹ ਸਾਹਿਬ ਛਾਉਣੀ ਨਿਹੰਗਾ ਸਿੰਘਾਂ ਤਰਨਾ ਦਲ ਮਿਸਲ ਸ਼ਹੀਦਾਂ ਵਾਲੀ ਭਿਖੀ ਵਿੰਡੀਏ ਕੋਟ ਇਸੇ ਖਾਂ ਵੱਲੋਂ ਸੱਚਖੰਡ ਵਾਸੀ ਜਥੇਦਾਰ ਬਾਬਾ…

    ਵਾਰਡ ਨੰਬਰ 13 ‘ਚ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ

    ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ‘ਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 1 ਮਾਰਚ:(ਡਾਕਟਰ ਗਿੱਲ) ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 13 ਵਿੱਚ ਲਗਭਗ 12 ਲੱਖ…

    ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ‘ਕਲੀਨ ਚਿੱਟ’ ‘ਤੇ ਦਿੱਤੀ ਵਧਾਈਕਿਹਾ, ਸੱਚ ਪਰੇਸ਼ਾਨ ਹੋ ਸਕਦਾ ਹੈ, ਹਰਾਇਆ ਨਹੀਂ ਜਾ ਸਕਦਾ

    ਹੁਸ਼ਿਆਰਪੁਰ, 28 ਫਰਵਰੀ:(ਡਾਕਟਰ ਗਿੱਲ)ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਇੱਕ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ…

    ਡਿਪਟੀ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਹਦਾਇਤ

    ਇਨਰੋਲਮੈਂਟ ਦਾ ਲਿਆ ਜਾਇਜ਼ਾ, ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹਾ ਵਾਸੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ ਜਲੰਧਰ, 28 ਫਰਵਰੀ :(ਡਾਕਟਰ ਗਿੱਲ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ…