Top Tags
    Latest Story
    ਡਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇਸ੍ਰੀ ਹੇਮਕੁੰਟ ਸਕੂਲ ਵਿਖੇ ਮਨਾਇਆ ਪੰਜਾਬੀ ਦਿਵਸਸਰਕਾਰੀ ਪ੍ਰਾਇਮਰੀ ਸਕੂਲ ਕੋਟ ਈਸੇ ਖਾਂ ਵਿਖੇ ਕਲੱਸਟਰ ਪੱਧਰੀ ਐੱਸ.ਐੱਮ.ਸੀ. ਟ੍ਰੇਨਿੰਗ ਕਰਵਾਈਹਲਕਾ ਧਰਮਕੋਟ ਦੇ ਵਿਧਾਇਕ ਦੇ ਦਫਤਰ ਦਾ ਘਿਰਾਓ 19 ਸਤੰਬਰ ਨੂੰਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    Today Update

    ਪੰਜਾਬ ਸਰਕਾਰ ਵੱਲੋਂ ਚਲਾਈ ਗਈ ਲੜੀ ਤਹਿਤ ਅੱਜ ਦਾ ਅਜੂਸ਼ ਕੈਂਪ ਪਿੰਡ ਲੁਹਾਰਾ ਵਿਖੇ ਲਗਾਇਆ ਗਿਆ।

    ਕੋਟ ਇਸੇ ਖਾਂ ਮਿਤੀ 19.02.2026 (ਦੇਵ ਗਿੱਲ ) ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਪੰਜਾਬ ਅਤੇ ਜਿਲਾ ਹੋਮਿਓਪੈਥੀਕ ਅਫਸਰ ਡਾਕਟਰ ਗੁਰਦਰਸ਼ਨ ਕੌਰ ਦੀ ਰਹਿਨੁਮਾਈ ਹੇਠ ਅੱਜ ਮਿਤੀ 19/02/26 ਨੂੰ ਦਰਗਾਹ ਬਾਬਾ…

    ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ ਵਿਖੇ ਅਯੂਸ ਦਾ ਵਿਸ਼ੇਸ਼ ਕੈਂਪ ਆਯੋਜਿਤ।

    ਕੋਟ ਈਸੇ ਖਾਂ, 16 ਫ਼ਰਵਰੀ – (ਦੇਵ ਗਿੱਲ) ਪੰਜਾਬ ਸਰਕਾਰ ਅਤੇ ਅਯੂਸ ਵਿਭਾਗ ਪੰਜਾਬ ਡਾਇਰੈਕਟਰ ਰਮਨ ਖੰਨਾ ਅਤੇ ਹੋਮਿਓਪੈਥੀ ਵਿਭਾਗ ਦੇ ਡਾਇਰੈਕਟਰ ਡਾਕਰ ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ…

    ਓਮ ਪ੍ਰਕਾਸ਼ ਚੁਗ ਜੀ ਦਾ ਸੰਸਕਾਰ ਨਮ ਅਤੇ ਸੀਜ਼ਨ ਅੱਖਾਂ ਅਤੇ ਸ਼ਰਧਾ ਨਾਲ ਹੋਇਆ ਸੰਪੰਨ ।

    ਕੋਟ ਈਸੇ ਖਾਂ, – 16.02.2026 (ਦੇਵ ਗਿੱਲ ) ਇਲਾਕੇ ਦੀ ਪ੍ਰਸਿੱਧ ਹਸਤੀ ਸ੍ਰੀ ਓਮ ਪ੍ਰਕਾਸ਼ ਚੁਗ ਜੀ ਦਾ ਅੰਤਿਮ ਸੰਸਕਾਰ ਭਾਰੀ ਗਮਗੀਨ ਮਾਹੌਲ ਵਿੱਚ ਸੰਪੰਨ ਹੋ ਗਿਆ। ਉਨ੍ਹਾਂ ਦੇ ਦੇਹਾਂਤ…

    ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਭਾਵਨਾ ਸਹਿਤ ਬੋਲੀ ਮੰਦਰ ਵਿਖੇ ਮਨਾਇਆ ਗਿਆ

    ਕੋਟ ਇਸੇ ਖਾਂ, 15 ਫਰਵਰੀ:(ਦੇਵ ਗਿੱਲ )ਬੋਲੀ ਮੰਦਰ ਕੋਟ ਇਸੇ ਖਾਂ ਵਿਖੇ ਮਹਾ ਸ਼ਿਵਰਾਤਰੀ ਦਾ ਪਾਵਨ ਤਿਉਹਾਰ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਤੋਂ ਹੀ ਮੰਦਰ ਪ੍ਰੰਗਣ…

    ਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਸ੍ਰੀ ਰਜੇਸ਼ ਕੁਮਾਰ ਭਾਈਆ ਜੀ ਵੱਲੋਂ ਕੇਲਿਆਂ ਦਾ ਲੰਗਰ ਲਗਾਇਆ ਗਿਆ

    ਕੋਟ ਈਸੇ ਖਾਂ, 15.02.2026 (ਪ੍ਰਤੀਨਿਧਿ ਦੇਵ ਗਿਲ):ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਕਰਦੇ ਹੋਏ ਸਥਾਨਕ ਇਲਾਕੇ ਵਿੱਚ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਕਰਵਾਇਆ ਗਿਆ। ਇਸ ਪਵਿੱਤਰ ਅਵਸਰ ‘ਤੇ ਸ੍ਰੀ…

    ਹਲਕਾ ਧਰਮਕੋਟ ਦੇ ਬੀਐਲਓਜ ਨੂੰ ਨੋਟਿਸ ਜਾਰੀ ਕਰਕੇ ਮਾਨਸਿਕ ਰੂਪ ਚ ਪਰੇਸ਼ਾਨ ਕਰਨ ਤੇ ਆਲ ਇੰਡੀਆਂ ਬੀ.ਐਲ.ਓਜ ਯੂਨੀਅਨ ਇਕਾਈ ਮੋਗਾ ਵੱਲੋਂ ਨਿਖੇਧੀ

    ਯੂਨੀਅਨ ਪੰਜਾਬ ਪੱਧਰ ਤੇ ਲਵੇਗੀ ਬੀਐਲਓਜ ਦੇ ਹੱਕ ਲਈ ਸਖਤ ਫੈਸਲੇ ਧਰਮਕੋਟ 14 ਫਰਵਰੀ ( ਦੇਵ ਗਿੱਲ ) ਧਰਮਕੋਟ ਦੇ ਸਮੂਹ ਬੀਐਲਓਜ ਜਿਹੜੇ ਕਿ ਬਹੁਤ ਹੀ ਤਨਦੇਹੀ ਨਾਲ ਪਿਛਲੇ ਸਮੇਂ…

    ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ।

    ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ । ਕੋਟ ਇਸੇ ਖਾਂ ਮਿਤੀ 13.2.2025 (ਡਾਕਟਰ ਗਿੱਲ ) ਇਲਾਕੇ ਦੀ ਗੌਰਵਮਾਈ ਸੰਸਥਾ ਸ੍ਰੀ ਹੇਮਕੁੰਡ ਸੀਨੀਅਰ ਸੈਕੈਂਡਰੀ ਸਕੂਲ ਕੋਟ…

    ਵਾਰਡ ਨੰਬਰ 50 ਲੰਡੇ ਕੇ ਵਿਖੇ 1.73 ਕਰੋੜ ਦੀ ਲਾਗਤ

    ਵਾਰਡ ਨੰਬਰ 50 ਲੰਡੇ ਕੇ ਵਿਖੇ 1.73 ਕਰੋੜ ਦੀ ਲਾਗਤ ਨਾਲ ਬਣੇਗਾ ਅਧੁਨਿਕ ਖੇਡ ਗਰਾਊਂਡ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵੱਲ ਵੱਡਾ ਕਦਮ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ…