ਕੌਮਾਂਤਰੀ ਮਾਂ ਬੋਲੀ ਦਿਹਾੜੇ ‘ਤੇ ਭਾਸ਼ਾ ਵਿਭਾਗ ਨੇ ਕਰਵਾਇਆ ਦੇਬੀ ਮਖਸੂਸਪੁਰੀ ਦਾ ਰੂ-ਬ-ਰੂ
ਹੁਸ਼ਿਆਰਪੁਰ, 25 ਫਰਵਰੀ :(ਡਾਕਟਰ ਗਿੱਲ)ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਸਾਂਝੇ ਉਪਰਾਲੇ ਨਾਲ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਰਕਾਰੀ ਕਾਲਜ ਹੁਸ਼ਿਆਰਪੁਰ…
ਦਿਵਿਆਂਗਜਨਾਂ ਦੀ ਭਲਾਈ ਲਈ ਮਹੱਤਵਪੂਰਨ ਕੈਂਪ 7 ਮਾਰਚ ਨੂੰ
ਹੁਸ਼ਿਆਰਪੁਰ, 25 ਫਰਵਰੀ :(ਡਾਕਟਰ ਗਿੱਲ)ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਦੀ ਭਲਾਈ ਲਈ…
ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵੱਲੋਂ 5 ਮਾਰਚ ਨੂੰ ਸਰਕਾਰ ਵਿਰੁੱਧ ਹੜ੍ਹਤਾਲ ਦਾ ਐਲਾਨ
ਕੋਟ ਈਸੇ ਖਾਂ, 25 ਫਰਵਰੀ (ਡਾਕਟਰ ਗਿੱਲ )“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਉਣ ਵਾਲੀ 5 ਮਾਰਚ ਨੂੰ ਇੱਕ ਵਿਸ਼ਾਲ ਹੜ੍ਹਤਾਲ…
ਪਿੰਡ ਜਲੋਟਾ ‘ਚ ਮਨਾਇਆ ਜਲ ਅਰਪਣ ਦਿਵਸ
ਪਾਣੀ ਦੀ ਬਚਤ ਤੇ ਸੁਚੱਜੀ ਵਰਤੋਂ ਬਾਰੇ ਦਿੱਤਾ ਸੰਦੇਸ਼ ਹੁਸ਼ਿਆਰਪੁਰ, 24 ਫ਼ਰਵਰੀ:(ਡਾਕਟਰ ਗਿੱਲ)ਪਿੰਡ ਜਲੋਟਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਅੱਜ ਜਲ ਅਰਪਣ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪਿੰਡ ਵਾਸੀਆਂ ਨੂੰ ਪਾਣੀ ਦੀ…
ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕੱਚੇ ਮਕਾਨਾਂ ਨੁੰ ਪੱਕੇ ਕਰਨ ਲਈ 6 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ
ਤਰਨ ਤਾਰਨ, 23 ਫਰਵਰੀ :(ਡਾਕਟਰ ਗਿੱਲ)ਅੱਜ ਤਰਨ ਤਾਰਨ ਨਗਰ ਕੌਸਲ ਦਫ਼ਤਰ ਵਿਖੇ ਤਰਨ ਤਾਰਨ ਦੇ ਪੱਚੀ ਵਾਰਡਾਂ ਵਿਚ 258 ਕੱਚੇ ਮਕਾਨਾਂ ਨੁੰ ਪੱਕੇ ਕਰਨ ਲਈ ਹਲਕਾ ਵਿਧਾਇਕ ਤਰਨ ਤਾਰਨ ਹਰਮੀਤ…
ਯੁੱਧ ਨਸ਼ਿਆਂ ਵਿਰੁੱਧ’ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਮੁਹਿੰਮ ਬਣੀ- ਮੁੜ ਬਣੇਗਾ ਰੰਗਲਾ ਪੰਜਾਬ : ਗੁਲਾਬ ਚੰਦ ਕਟਾਰੀਆ
• ਰਾਜਪਾਲ ਪੰਜਾਬ ਨੇ ਮੁਕੇਰੀਆਂ ’ਚ ‘ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਕੀਤੀ ਅਗਵਾਈ • ਕਿਹਾ, ’ਮਦਰਜ਼ ਅਗੇਂਸਟ ਡਰੱਗਜ਼’ ਥੀਮ ਨਾਲ ਨਸ਼ਾ ਮੁਕਤ ਸਮਾਜ ਲਈ ਮੁਹਿੰਮ ਬਣੀ ਲੋਕ ਅੰਦੋਲਨ • ਸਰਹੱਦੀ…
ਭਾਈ ਲਾਲੋ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ
ਕੋਟ ਇਸੇ ਖਾਂ, ਮਿਤੀ 22.02.2026 ( ਡਾਕਟਰ ਗਿੱਲ) – ਗੁਰਦੁਆਰਾ ਭਾਈ ਲਾਲੋ ਜੀ ਕੋਟ ਇਸੇ ਖਾਂ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ…
ਸ੍ਰੀ ਓਮ ਪ੍ਰਕਾਸ਼ ਚੁਗ ਜੀ ਦਾ ਅੰਤਿਮ ਅਰਦਾਸ ਅਤੇ ਭੋਗ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪਾਇਆ ਗਿਆ
ਕੋਟ ਇਸੇ ਖਾਂ, ਪ੍ਰਤੀਨਿਧ (ਡਾਕਟਰ ਗਿੱਲ) – ਇਲਾਕੇ ਦੇ ਮਾਣਯੋਗ ਵਿਅਕਤੀ ਸ੍ਰੀ ਓਮ ਪ੍ਰਕਾਸ਼ ਚੁਗ ਜੀ ਦੀ ਅੰਤਿਮ ਅਰਦਾਸ ਅਤੇ ਭੋਗ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੋਟ ਇਸੇ ਖਾਂ ਵਿਖੇ ਸ਼ਰਧਾ…
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਲਾਅ ਕਾਲਜ ਧਰਮਕੋਟ ਵਿਖੇ ਸਾਈਬਰ ਕ੍ਰਾਈਮ ਅਤੇ ਡਿਜੀਟਲ ਫਰਾਡ ਪ੍ਰਤੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਮੋਗਾ 21 ਫਰਵਰੀ (ਦੇਵ ਗਿੱਲ)ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ –ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਤੇ ਪੁਲਿਸ ਵਿਭਾਗ ਮੋਗਾ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ…
ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਨੂੰ ਜੜ ਤੋਂ ਪੁੱਟਣ ਦੇ ਸੰਕਲਪ ਤਹਿਤ ਸਿਹਤ ਵਿਭਾਗ ਹੋਇਆ ਚੌਕਸ
ਰੰਡਿਆਲਾ, 21.02.2026(ਪ੍ਰਤੀਨਿਧ ਦੇਵ ਗਿੱਲ): ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਖਤਰਨਾਕ ਬਿਮਾਰੀਆਂ ਨੂੰ ਜੜ ਤੋਂ ਖਤਮ ਕਰਨ ਦੇ ਸੰਕਲਪ ਤਹਿਤ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ…

















