
ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਢੁੱਡੀਕੇ, 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਢੁੱਡੀਕੇ ਦੇ 50 ਪਿੰਡਾਂ ਵਿੱਚ ਐਤਵਾਰ ਨੂੰ ਉਤਸ਼ਾਹ














